ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਨਾਮਜ਼ਗੀਆਂ ਭਰਨ ਦਾ ਸਿਲਸਿਲ ਸ਼ੁਰੂ

ਸ਼ਿਮਲਾ – ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦਾ ਵਿਗੁਲ ਵੱਜਣ ਤੋਂ ਬਾਅਦ ਅੱਜ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ| ਸੂਬੇ ਵਿਚ 9 ਨਵੰਬਰ ਨੂੰ 68 ਵਿਧਾਨ ਸਭਾ ਹਲਕਿਆਂ ਉਤੇ ਵੋਟਾਂ ਪਾਈਆਂ ਜਾਣਗੀਆਂ , ਜਦੋਂ ਕਿ 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ| ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 23 ਅਕਤੂਬਰ ਤੱਕ ਭਰੀਆਂ ਜਾ ਸਕਣਗੀਆਂ|