ਕਸ਼ਮੀਰ ਦੇ ਤ੍ਰਾਲ ‘ਚ ਅੱਤਵਾਦੀ ਸੰਗਠਨ ਜੈਸ਼ ਦੇ ਕਈ ਖੁਫੀਆ ਟਿਕਾਣੇ ਬੇਨਕਾਬ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਤ੍ਰਾਲ ਵਿਖੇ ਭਾਰਤੀ ਸੈਨਾ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਅੱਤਵਾਦੀ ਸੰਗਠਨ ਜੈਸ਼ ਦੇ ਕਈ ਖੂਫੀਆ ਟਿਕਾਣਿਆਂ ਨੂੰ ਬੇਨਕਾਬ ਕਰ ਦਿੱਤਾ ਗਿਆ|