ਨਵੀਂ ਦਿੱਲੀ – 9 ਨਵੰਬਰ ਨੂੰ ਹਿਮਾਚਲ ਪ੍ਰਦੇਸ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੈਦਾਨ ਭਖ ਗਿਆ ਹੈ| ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 2 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਰੈਲੀ ਨੂੰ ਸੰਬੋਧਨ ਕਰਨਗੇ|