ਇਰਾਕ-ਇਰਾਨ ‘ਚ ਭੂਚਾਲ ਕਾਰਨ ਹੁਣ ਤੱਕ 207 ਮੌਤਾਂ, 1700 ਜ਼ਖਮੀ

ਨਵੀਂ ਦਿੱਲੀ, 13 ਨਵੰਬਰ – ਇਰਾਨ-ਇਰਾਕ ਸਰਹੱਦ ਉਤੇ ਆਏ ਭੂਚਾਲ ਕਾਰਨ ਹੁਣ ਤੱਕ 207 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 1700 ਤੋਂ ਵੱਧ ਲੋਕ ਜ਼ਖਮੀ ਹੋਏ ਹਨ| ਇਸ ਭੂਚਾਲ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਮਾਲੀ ਨੁਕਸਾਨ ਵੀ ਹੋਇਆ ਹੈ|