ਨਿਊਯਾਰਕ : ਇਮਾਰਤ ‘ਚ ਅੱਗ ਲੱਗਣ ਕਾਰਨ 12 ਮੌਤਾਂ

ਨਿਊਯਾਰਕ – ਨਿਊਯਾਰਕ ਦੇ ਇਕ ਅਪਾਰਟਮੈਂਟ ਇਮਾਰਤ ਵਿਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਜਦਕਿ 4 ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ।