ਨਵੀਂ ਦਿੱਲੀ – ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਤਿੰਨ ਤਲਾਕ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕਰ ਦਿੱਤਾ ਹੈ| ਰਾਜ ਸਭਾ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ਬਿੱਲ ਉਤੇ ਚਰਚਾ ਸ਼ੁਰੂ ਹੋ ਗਈ ਹੈ|