ਚੰਡੀਗੜ੍ਹ – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਗਾਮੀ 20 ਜਨਵਰੀ ਤੱਕ ਤਿੰਨ ਨਵੇਂ ਮੇਅਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ| ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਹੋ ਜਾਵੇਗੀ|