ਤਿੰਨ ਤਲਾਕ ਬਿੱਲ ਨੂੰ ਲੈ ਕੇ ਰਾਜ ਸਭਾ ‘ਚ ਭਾਰੀ ਹੰਗਾਮਾ, ਕਾਰਵਾਈ ਕੱਲ੍ਹ ਤੱਕ ਮੁਲਤਵੀ

ਨਵੀਂ ਦਿੱਲੀ – ਤਿੰਨ ਤਲਾਕ ਬਿੱਲ ਨੂੰ ਲੈ ਕੇ ਅੱਜ ਰਾਜ ਸਭਾ ਵਿਚ ਭਾਰੀ ਹੰਗਾਮਾ ਹੋਇਆ| ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ|
ਵਰਣਨਯੋਗ ਹੈ ਕਿ ਕੱਲ੍ਹ ਕਾਨੂੰਨ ਮੰਤਰੀ ਸ੍ਰੀ ਰਵੀਸੰਕਰ ਪ੍ਰਸਾਦ ਨੇ ਤਿੰਨ ਤਲਾਕ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਸੀ|