ਤਿੰਨ ਦੇਸ਼ਾਂ ਦੇ ਦੌਰੇ ਦੌਰਾਨ ਥਾਈਲੈਂਡ ਪਹੁੰਚੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ

ਬੈਂਕਾਕ – ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਉਤੇ ਅੱਜ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਪਹੁੰਚੇ| ਇਸ ਮੌਕੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ|