ਲਾਲੂ ਯਾਦਵ ਨੂੰ ਭਲਕੇ ਸੁਣਾਈ ਜਾਵੇਗੀ ਸਜ਼ਾ

ਰਾਂਚੀ– ਚਾਰਾ ਘੁਟਾਲਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਲਾਲੂ ਪ੍ਰਸਾਦ ਯਾਦਵ ਨੂੰ ਸਜ਼ਾ ਹੁਣ ਕੱਲ੍ਹ ਸ਼ੁੱਕਰਵਾਰ ਨੂੰ ਸੁਣਾਈ ਜਾਵੇਗੀ|
ਇਸ ਤੋਂ ਪਹਿਲਾਂ ਲਾਲੂ ਯਾਦਵ ਨੂੰ 3 ਜਨਵਰੀ ਨੂੰ ਸਜ਼ਾ ਸੁਣਾਈ ਜਾਣੀ ਸੀ, ਪਰ ਕੁਝ ਕਾਰਨਾਂ ਕਰਕੇ ਹੁਣ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ|