ਚੰਡੀਗੜ੍ਹ : ਸਾਲ 2017 ਵਿਚ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਬਾਰੇ ਡੀ.ਜੀ.ਪੀ ਸੁਰੇਸ਼ ਅਰੋੜਾ ਪੰਜਾਬ ਪੁਲਿਸ ਦੇ ਹੈਡਕੁਆਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ| ਇਸ ਮੌਕੇ ਉਨ੍ਹਾਂ ਡੀ.ਜੀ.ਪੀ ਲਾਅ ਐਂਡ ਆਰਡਰ ਹਰਦੀਪ ਸਿੰਘ, ਡੀ.ਜੀ.ਪੀ ਇੰਟੈਲੀਜੈਂਸ ਦਿਨਕਰ ਗੁਪਤਾ ਵੀ ਦਿਖਾਈ ਦੇ ਰਹੇ ਹਨ|