ਗਾਇਕ ਗੈਰੀ ਸੰਧੂ ਦੇ ਪਿਤਾ ਦਾ ਦਿਹਾਂਤ

ਚੰਡੀਗੜ੍ਹ ਪੰਜਾਬੀ ਗਾਇਕ ਅਤੇ ਅਦਾਕਾਰਾ ਗੈਰੀ ਸੰਧੂ ਦੇ ਪਿਤਾ ਸਰਦਾਰ ਸੋਹਣ ਸਿੰਘ ਸੰਧੂ ਅੱਜ ਸਵੇਰੇ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਅੰਤਿਮ ਸੰਸਕਾਰ ਰੁੜਕਾ ਕਲਾਂ ਦੇ ਪੱਤੀ ਹੇਤਾ ਕੀ ਸਮਸ਼ਾਨਘਾਟ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।