40 ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਸਮੁੰਦਰ ਵਿੱਚ ਡੁੱਬੀ ,4 ਦੀ ਮੌਤ

ਮੁੰਬਈ -ਪਾਲਘਰ ਜਿਲ੍ਹੇ ਦੇ ਡਹਾਣੂ ਦੇ ਕੋਲ 40 ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਸਮੁੰਦਰ ਵਿੱਚ ਡੁੱਬ ਗਈ । ਇਸ ਹਾਦਸੇ ਵਿੱਚ 4 ਵਿਦਿਆਰਥੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ 25 ਵਿਦਿਆਰਥੀਆਂ ਨੂੰ ਬਚਾ ਲਿਆ ਗਿਆ । ਬਾਕੀਆਂ ਦੀ ਤਲਾਸ਼ ਜਾਰੀ ਹੈ। ਪਿਕਨਿਕ ਮਨਾਉਣ ਆਏ ਸਨ ਇਹ ਵਿਦਿਆਰਥੀ।