ਬਿਹਾਰ ਦੇ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਰਘੂਨਾਥ ਝਾਅ ਦਾ ਦਿਹਾਂਤ ਹੋ ਗਿਆ ਹੈ। ਦਿੱਲੀ ‘ਚ ਰਾਮ ਮਨੋਹਰ ਲੋਹਿਆ ਹਸਪਤਾਲ ‘ਚ ਇਲਾਜ ਦੇ ਦੌਰਾਨ ਕੱਲ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ।