ਹਰਿਆਣਵੀ ਗਾਇਕਾ ਮਮਤਾ ਸ਼ਰਮਾ ਕਤਲ ਕੇਸ ‘ਚ ਸਾਥੀ ਕਲਾਕਾਰ ਗ੍ਰਿਫਤਾਰ

ਹਰਿਆਣਾ ਦੀ ਮਸ਼ਹੂਰ ਗਾਇਕਾ ਮਮਤਾ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਉਨ੍ਹਾਂ ਦੇ ਸਾਥੀ ਕਲਾਕਾਰ ਮੋਹਿਤ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਧਿਆਨ ਯੋਗ ਹੈ ਕਿ ਮਮਤਾ ਸ਼ਰਮਾ ਆਖਰੀ ਵਾਰ ਮੋਹਿਤ ਦੇ ਨਾਲ ਹੀ ਇੱਕ ਭਜਨ ਪਰੋਗਰਾਮ ਵਿੱਚ ਹਿੱਸਾ ਲੈਣ ਲਈ ਨਿਕਲੀ ਸੀ।