ਨਵੀਂ ਦਿੱਲੀ ਇੰਡੀਅਨ ਮੁਜ਼ਾਹਦੀਨ ਦਾ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਇੰਡੀਅਨ ਮੁਜ਼ਾਹਦੀਨ ਦੇ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਭਾਨ ਕੁਰੈਸ਼ੀ 2008 ਦੇ ਗੁਜਰਾਤ ਧਮਾਕਿਆਂ ਦਾ ਦੋਸ਼ੀ ਹੈ।