ਨਵੀਂ ਦਿੱਲੀ : ਛੱਤੀਸਗੜ੍ਹ ਵਿਚ ਅੱਜ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਦੇ 4 ਜਵਾਨ ਸ਼ਹੀਦ ਹੋ ਗਏ| ਮੀਡੀਆ ਰਿਪੋਰਟਾਂ ਅਨੁਸਾਰ ਨਾਰਾਇਣਪੁਰ ਵਿਚ ਹੋਏ ਹਮਲੇ ਵਿਚ 7 ਜਵਾਨ ਜ਼ਖਮੀ ਹੋ ਗਏ|