ਮੁੱਖ ਮੰਤਰੀ ਵੱਲੋਂ 20 ਕੀਟਨਾਸ਼ਕਾਂ ਦੀ ਵਿੱਕਰੀ ‘ਤੇ ਪਾਬੰਦੀ ਲਾਉਣ ਦੇ ਹੁਕਮ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਕੀਟਨਾਸ਼ਕਾਂ ਦੀ ਵਿਕਰੀ ‘ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਮਾਨਵ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਵਾਤਾਵਰਣ ਦੀ ਸਥਿਰਤਾ ਅਤੇ ਆਰਥਿਕ ਵਿਹਾਰਕਤਾ ਲਈ ਵੀ ਮਾਰੂ ਹਨ।