ਵਿਦੇਸ਼ ਮੰਤਰਾਲੇ ਵੱਲੋਂ ਨੀਰਵ ਮੋਦੀ ਦਾ ਪਾਸਪੋਰਟ ਰੱਦ

ਨਵੀਂ ਦਿੱਲੀ : ਬਹੁ-ਕਰੋੜੀ ਘੁਟਾਲੇ ਵਿਚ ਫਰਾਰ ਨੀਰਵ ਮੋਦੀ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਵੱਡਾ ਝਟਕਾ ਦਿੰਦਿਆਂ ਉਸ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ|
ਇਸ ਤੋਂ ਇਲਾਵਾ ਮੇਹੁਲ ਚੋਕਸੀ ਦਾ ਵੀ ਪਾਸਪੋਰਟ ਰੱਦ ਕਰ ਦਿੱਤਾ ਗਿਆ ਹੈ|