ਪੰਚਕੂਲਾ : ਪੰਚਕੂਲਾ ਹਿੰਸਾ ਮਾਮਲੇ ਵਿਚ ਐਸ.ਆਈ.ਟੀ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਦੋਸ਼ੀ ਰਾਕੇਸ਼ ਗੁਰਲੀਨ ਨੂੰ ਗ੍ਰਿਫਤਾਰ ਕਰ ਲਿਆ ਹੈ|