ਮਾਨਸਾ – ਮਾਨਸਾ ਦੇ ਇੱਕ ਨੌਜਵਾਨ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ| ਜਾਣਕਾਰੀ ਅਨੁਸਾਰ ਪਿੰਡ ਰਾਏਪੁਰ ਦੇ ਕਿਸਾਨ ਨੇ ਸੁਖਪ੍ਰੀਤ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਮੌਤ ਨੂੰ ਗਲੇ ਲਗਾ ਲਿਆ|
ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਸਿੰਘ ਉਤੇ ਲਗਪਗ 7 ਲੱਖ ਰੁਪਏ ਦਾ ਕਰਜ਼ਾ ਸੀ| ਇਹ ਵੀ ਦੱਸਣਯੋਗ ਹੈ ਕਿ ਮਾਨਸਾ ਤੋਂ ਪਹਿਲਾਂ ਵੀ ਕਈ ਕਰਜ਼ਈ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ|