ਅੰਮ੍ਰਿਤਸਰ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ, ਜਿਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ|
ਦੱਸਣਯੋਗ ਹੈ ਕਿ ਸ੍ਰੀ ਰਾਜਨਾਥ ਸਿੰਘ ਅੱਜ ਜੱਲਿਆਂਵਾਲਾ ਬਾਗ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਦਾ ਉਦਘਾਟਨ ਕਰਨਗੇ|