ਬਠਿੰਡਾ – ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਇੱਕ ਕੈਦੀ ਨੇ ਫਾਂਸੀ ਲਾ ਕੇ ਆਤਮ ਹੱਤਿਆ ਕਰ ਲਈ|
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਕੈਦੀ, ਜਿਸ ਨੂੰ ਜਬਰ ਜਨਾਹ ਮਾਮਲੇ ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ, ਵੱਲੋਂ ਕੇਂਦਰੀ ਜੇਲ੍ਹ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ|