ਚੰਡੀਗੜ੍ਹ/ਪਟਿਆਲਾ – ਨਾਭਾ ਜੇਲ੍ਹ ਵਿਚ ਵੱਖ-ਵੱਖ ਕੇਸਾਂ ਵਿਚ ਬੰਦ ਹਰਮਿੰਦਰ ਸਿੰਘ ਮਿੰਟੂ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਹਰਮਿੰਦਰ ਸਿੰਘ ਮਿੰਟੂ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਦੋਸ਼ੀ ਸੀ|