ਫਰੀਦਕੋਟ : ਫਰੀਦਕੋਟ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਇੱਕ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਖੁਦਕੁਸੀ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ| ਇਸ ਦੌਰਾਨ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਲਿਆ ਹੈ|