ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕ ਰਾਜਪਾਲ ਨੂੰ ਮਿਲੇ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕ ਕਰਨਾਟਕ ਮੁੱਦੇ ਤੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ।
ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਰੰਧਾਵਾ, ਬਲਬੀਰ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।