ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਵਿਧਾਨ ਸਭਾ ਚੋਣਾਂ ਵਿਚ ਜਿੱਤ ਲਈ ਹਰਦੇਵ ਲਾਡੀ ਨੂੰ ਵਧਾਈ ਦਿੱਤੀ ਹੈ। ਵਰਨਣਯੋਗ ਹੈ ਕਿ 16ਵੇਂ ਰਾਉਂਡ ਤੋਂ ਬਾਅਦ ਹਰਦੇਵ ਲਾਡੀ 38 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪਾਰਟੀ ਦੀ ਜਿੱਤ ਲਈ ਮੁੱਖ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੇ ਕਾਂਗਰਸ ਉਤੇ ਵਿਸ਼ਵਾਸ ਪ੍ਰਗਟਾਇਆ ਹੈ।