ਲੋਕ ਸਭਾ ਚੋਣਾਂ ਲਈ ਕਾਂਗਰਸ ਤੇ ਆਪ ਦਰਮਿਆਨ ਨਹੀਂ ਹੋਵੇਗਾ ਗਠਜੋੜ : ਅਜੇ ਮਾਕਨ

ਨਵੀਂ ਦਿੱਲੀ – ਲੋਕ ਸਭਾ ਦੀਆਂ ਆਗਾਮੀ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਸਬੰਧ ਰਿਪੋਰਟਾਂ ਨੂੰ ਅਜੇ ਮਾਕਨ ਨੇ ਰੱਦ ਕੀਤਾ ਹੈ।
ਕਾਂਗਰਸ ਦੇ ਸੀਨੀਅਰ ਆਗੂ ਅਜੇ ਮਾਕਨ ਨੇ ਕਿਹਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਤੇ ਆਪ ਦਾ ਗਠਜੋੜ ਨਹੀਂ ਹੋਵੇਗਾ।