ਪੰਜਾਬ ਦਾ ਮੌਸਮ ਹੋਇਆ ਔਸਮ

ਚੰਡੀਗੜ੍ਹ – ਪੰਜਾਬ ਵਿਚ ਅੱਜ ਲਗਾਤਾਰ ਦੂਸਰੇ ਦਿਨ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਬਣ ਗਿਆ। ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆ ਵਿਚ ਅਤੇ ਚੰਡੀਗੜ੍ਹ ਤੇ ਹਰਿਆਣਾ ਵਿਚ ਤੇਜ਼ ਬਾਰਿਸ਼ ਹੋਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਇਸ ਤੋਂ ਪਹਿਲਾਂ ਬੀਤੀ ਰਾਤ ਵੀ ਪੰਜਾਬ ਵਿਚ ਭਾਰੀ ਬਾਰਿਸ਼ ਹੋਈ ਸੀ।