ਰਿਫਰੈਂਡਮ 2020 ’ਤੇ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਵਲੋਂ ਨਿਖੇਧੀ

ਚੰਡੀਗੜ – ਰਿਫਰੈਂਡਮ 2020 ’ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ।
ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਿਆ ਹੈ।