ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਮਤਦਾਨ ਖਤਮ, ਨਤੀਜੇ 22 ਨੂੰ

ਚੰਡੀਗੜ : ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ ਅੱਜ ਹੋਇਆ ਮਤਦਾਨ ਸ਼ਾਮ 4 ਵਜੇ ਸਮਾਪਤ ਹੋ ਗਿਆ ਹੈ। ਹੁਣ ਸਿਰਫ ਲਾਈਨਾਂ ਵਿਚ ਲੱਗੇ ਵੋਟਰ ਹੀ ਵੋਟ ਪਾ ਸਕਣਗੇ।
ਦੱਸਣਯੋਗ ਹੈ ਕਿ ਇਹਨਾਂ ਚੋਣਾਂ ਦਾ ਨਤੀਜਾ 22 ਸਤੰਬਰ ਨੂੰ ਐਲਾਨਿਆ ਜਾਵੇਗਾ।