ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਅਗਵਾ ਕੀਤੇ 3 ਪੁਲਿਸ ਮੁਲਾਜ਼ਮਾਂ ਦਾ ਕੀਤਾ ਕਤਲ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਅਗਵਾ ਕੀਤੇ 3 ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਹੈ। ਇਹਨਾਂ 3 ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਅੱਤਵਾਦੀਆਂ ਨੇ 4 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕੀਤਾ ਸੀ।