ਜਕਾਰਤਾ: ਇੰਡੋਨੇਸ਼ੀਆ ਵਿਚ ਆਏ ਭੂਚਾਲ ਅਤੇ ਸੁਨਾਮੀ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਤੱਕ ਇੱਥੇ ਇਸ ਕੁਦਰਤੀ ਕਰੋਪੀ ਕਾਰਨ 384 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਲੋਕ ਜ਼ਖਮੀ ਹੋਏ ਹਨ।
ਇਸ ਦੌਰਾਨ ਕੁਦਰਤ ਦੇ ਇਸ ਕਹਿਰ ਕਾਰਨ ਇੰਡੋਨੇਸ਼ੀਆ ਵਿਚ ਲੋਕਾਂ ਦਾ ਘਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।