ਢਾਕਾ– ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੀਆਂ ਮੁਸ਼ਕਿਲਾਂ ਉਸ ਸਮੇਂ ਵੱਧ ਗਈਆਂ ਜਦੋਂ ਸਾਲ 2004 ਦੇ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ ਉਹਨਾਂ ਦੇ ਬੇਟੇ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ। ਇਸ ਹਮਲੇ ਵਿਚ 24 ਲੋਕ ਮਾਰੇ ਗਏ ਸਨ।
ਇਸ ਤੋਂ ਇਲਾਵਾ ਇਸ ਮਾਮਲੇ ਵਿਚ 19 ਹੋਰ ਲੋਕਾਂ ਨੂੰ ਫਾਂਸੀ ਦਾ ਸਜਾ ਸੁਣਾਈ ਗਈ ਹੈ।