ਚੰਡੀਗੜ੍ਹ –ਇਜ਼ਰਾਇਲ ਦੇ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਸ਼ਟਰਪਤੀ ਰਿਊਵਿਨ ਰਿਵਲਿਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਲ ਪ੍ਰਬੰਧਨ, ਖੇਤੀ ਅਤੇ ਅੰਦਰੂਨੀ ਸੁਰੱਖਿਆ ਸਬੰਧੀ ਗੱਲਬਾਤ ਹੋਈ।