ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਰੁੱਧ ਐੱਨ. ਜੀ. ਟੀ. ਸਖਤ

ਨਵੀਂ ਦਿੱਲੀ— ਨੈਸ਼ਨਲ ਗ੍ਰੀਨ ਟਿਬਿਊਨਲ (ਐੱਨ. ਜੀ. ਟੀ.) ਨੇ ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਰੁੱਧ ਸਖਤ ਰਵੱਈਆ ਅਖਤਿਆਰ ਕੀਤਾ ਹੈ। ਐੱਨ. ਜੀ. ਟੀ. ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲਿਆਂ ਨੂੰ ਮੁਫ਼ਤ ਬਿਜਲੀ ਮੁਹੱਈਆ ਨਹੀਂ ਕਰਵਾਈ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ।