1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ‘ਤੇ ਹਮਲਾ

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਸੁਰੱਖਿਆ ਰੱਖ ਲਿਆ ਹੈ। ਸੁਣਵਾਈ ਤੋਂ ਬਾਅਦ ਕੋਰਟ ਕੰਪਲੈਕਸ ਦੇ ਬਾਹਰ ਹੱਥੋਂਪਾਈ ਹੋ ਗਈ। ਸਿੱਖ ਜਥੇਬੰਦੀਆਂ ਅਤੇ ਦੋਸ਼ੀ ਪੱਖ ਵਿਚਾਲੇ ਹੱਥੋਂਪਾਈ ਹੋਈ, ਜਿਸ ਕਾਰਨ ਪੁਲਸ ਨੇ ਦੋਹਾਂ ਦੋਸ਼ੀਆਂ ਦਾ ਬਚਾਅ ਕੀਤਾ।