ਜਲੰਧਰ – ਪੰਜਾਬ ਸਰਕਾਰ ਵਲੋਂ ਸੰਤ ਸੀਚੇਵਾਲ ਦੀ ਪੰਜਾਬ ਪ੍ਰਦੂਸ਼ਣ ਬੋਰਡ ਦੀ ਮੈਂਬਰਸ਼ਿਪ ਵਾਪਸ ਲੈ ਲਈ ਗਈ ਹੈ। ਦੱਸ ਦੇਈਏ ਕਿ ਸੰਤ ਸੀਚੇਵਾਲ ਦੀ ਰਿਪੋਰਟ ਦੇ ਆਧਾਰ ‘ਤੇ ਹੀ ਨੈਸ਼ਲਨ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਸੀ।