ਨਵੀਂ ਦਿੱਲੀ –ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ।
ਦੱਸਣਯੋਗ ਹੈ ਕਿ ਇਹ ਸਿੱਕਾ ਕੱਲ੍ਹ 25 ਦਸੰਬਰ ਨੂੰ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ।