ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 70ਵਾਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ।
ਪਟਿਆਲਾ ਦੇ ਪੋਲੋ ਗਰਾਊਂਡ ਵਿਚ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ।