ਗੁਰਦਾਸਪੁਰ ਲੋਕ ਸਭਾ ਹਲਕੇ ਅਧੀਨ ਆਉਂਦੇ ਪਠਾਨਕੋਟ ਵਿਧਾਨ ਸਭਾ ਹਲਕੇ ਪਠਾਨਕੋਟ ਦੇ ਪਿੰਡ ਭੋਆ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਕੈਪਟਨ ਨੇ ਸਟੇਜ ਤੋਂ ਐਲਾਨ ਕੀਤਾ ਕਿ ਜਾਖੜ ਇੱਕ ਦਿਨ ਪੰਜਾਬ ਦੇ ਸੀਐਮ ਬਣਨਗੇ। ਕੈਪਟਨ ਤੇ ਜਾਖੜ ਦੀ ਨੇੜਤਾ ਬਾਰੇ ਸਭ ਜਾਣਦੇ ਹਨ, ਪਰ ਅੱਜ ਉਨ੍ਹਾਂ ਜਾਖੜ ਲਈ ਵੱਡਾ ਬਿਆਨ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ।
ਪਠਾਨਕੋਟ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਰੈਲੀ ਦੌਰਾਨ ਪੰਜਾਬ ਲਈ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਨੀਲ ਕੁਮਾਰ ਜਾਖੜ ਨੂੰ ਭਵਿੱਖ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ।