ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸੂਚੀ ਜਾਰੀ

ਚੰਡੀਗੜ੍ਹ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਸ ਮੀਟਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ।