2 ਤੋਂ 6 ਅਗਸਤ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 6 ਅਗਸਤ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਿਆ ਗਿਆ।