ਗੁਜਰਾਤ ‘ਚ ਯਾਤਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 2 ਲੋਕ ਗੰਭੀਰ ਜ਼ਖਮੀਂ

Image Courtesy :jagbani(punjabkesari)

ਰਾਜਕੋਟ— ਗੁਜਰਾਤ ‘ਚ ਅੱਜ ਯਾਨੀ ਕਿ ਸ਼ਨੀਵਾਰ ਦੀ ਸਵੇਰ ਨੂੰ ਇਕ ਬੱਸ ਹਾਦਸਾ ਵਾਪਰ ਗਿਆ। ਰਾਜਕੋਟ ਕੋਲ ਗੋਂਡਲ-ਜੈਤਪੁਰ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਇਕ ਬੱਸ ਨਹਿਰ ‘ਚ ਡਿੱਗ ਗਈ। ਇਸ ਹਾਦਸੇ ਕਾਰਨ 2 ਲੋਕ ਗੰਭੀਰ ਰੂਪ ਨਾਲ ਜ਼ਖਮੀਂ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ‘ਤੇ ਪੁੱਜੀ ਪੁਲਸ ਜਾਂਚ ਵਿਚ ਜੁੱਟ ਗਈ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।
News Credit :jagbani(punjabkesari)