ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫੁੱਟ 2 ਇੰਚ, ਪੱਗੜੀਧਾਰੀ, ਵੈਸ਼ਨੋ, ਕੈਨੇਡੀਅਨ ਇਮੀਗ੍ਰੈਂਟ, ਬੀ. ਸੀ. ਏ., ਚੰਗੀ ਜੌਬ ਕਰ ਰਹੇ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਵੈਸ਼ਨੋ, ਪਰਿਵਾਰਕ, ਘੱਟੋ-ਘੱਟ 5 ਫੁੱਟ 6 ਇੰਚ ਕੱਦ ਵਾਲੀ ਲੜਕੀ ਦੀ ਲੋੜਕ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-552-9055 ‘ਤੇ ਫੋਨ ਕਰੋ।
***1419***

ਟਾਂਕ ਕਸ਼ਤਰੀ ਸਿੱਖ ਨਿੱਝਰ ਪਰਿਵਾਰ ਨਾਲ ਸਬੰਧਤ ਲੜਕੀ ਉਮਰ 25 ਸਾਲ, ਕੱਦ 5 ਫੁੱਟ 4 ਇੰਚ, 7raduate, N““ cleared, ਸੋਹਣੀ-ਸੁਨੱਖੀ, ਪਰਿਵਾਰਕ, ਇੰਡੀਆ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੀ ਦਾ ਭਰਾ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ [email protected] ਤੇ ਭੇਜੋ ਜਾਂ 905-677-032 ਜਾਂ +91-98559-81117 ਜਾਂ 647-808-1464 ‘ਤੇ ਸੰਘਰਸ਼ ਕਰੋ।
***1419***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫੁੱਟ 7 ਇੰਚ, ਨਸ਼ਿਆ ਤੋਂ ਰਹਿਤ, ਸੋਹਣਾ-ਸੁਨੱਖਾ, ਚੰਗੇ ਪਰਿਵਾਰ ਨਾਲ ਸਬੰਧਤ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਏ ਹੋਏ, innocently divorced ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬੱਚੇ ਵਾਲੀ) ਲੜਕੀ ‘ਤੇ ਵਿਚਾਰ ਕੀਤਾ ਕੀਤੀ ਜਾਵੇਗੀ। ਜਾਣਕਾਰੀ ਲਈ 1-778-246-2020 ‘ਤੇ ਫੋਨ ਕਰੋ।
***1419***

ਜੱਟ ਸਿੱਖ ਚੀਮਾ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਇੰਗਲੈਂਡ ਰਹਿ ਰਹੇ, degree in Poltics and Economics, ਗੌਰਮਿੰਟ ਜੌਬ ਕਰ ਰਹੇ ਲਈ ਇੰਗਲੈਂਡ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ [email protected] ਜਾਂ ਜਾਣਕਾਰੀ ਲਈ 1-778-233-6571 ‘ਤੇ ਫੋਨ ਕਰੋ।
***1419***

ਅਰੋੜਾ/ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 2 ਇੰਚ, ਕੈਨੇਡੀਅਨ ਸਿਟੀਜ਼ਨ, ਵਧੀਆ ਜੌਬ ਕਰ ਰਹੇ, ਤਲਾਕਸ਼ੁਦਾ (after a short marriage) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ਜਾਂ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 289-788-0143 ਜਾਂ 289-489-2830 ‘ਤੇ ਸੰਪਕਰ ਕਰੋ।
***1419***
ਨਾਈ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫੁੱਟ 11 ਇੰਚ, ਬੀ. ਏ., ਕੈਨੇਡਾ ਵਿੱਚ ਵਰਕ ਪਰਮਿਟ ਉਤੇ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ, ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਅਤੇ ਭਰਾ ਆਸਟਰੇਲੀਆ ਵਿੱਚ ਵੈਲ ਸੈਟਲਡ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ;। ਜਾਣਕਾਰੀ ਲਈ 1-778-378-6607 ਜਾਂ 011-91-62831-57175 ‘ਤੇ ਫੋਨ ਕਰੋ।
**1419***

ਖੱਤਰੀ/ਅਰੋੜਾ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 1 ਇੰਚ, ਇੰਡੀਆ ਤੋਂ B.com ਕੀਤੀ ਹੋਈ, ਕੈਨੇਡਾ ਤੋਂ Accounting ਦਾ ਕੋਰਸ ਕੀਤਾ ਹੋਇਆ, ਵਰਕ ਪਰਮਿਟ ‘ਤੇ ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ, ਚੰਗੇ ਖਾਨਦਾਨ ਨਾਲ ਸਬੰਧਤ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ‘ਤੇ ਭੇਜੋ: 1-780-885-6261 (whatsapp)
***1419***
ਜੱਟ ਸਿੱਖ ਲੜਕਾ, ਉਮਰ 41 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਸਿਟੀਜ਼ਨ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ/ਵਰਕ ਪਰਮਿਟ ਜਾਂ ਤਲਾਕਸ਼ੁਦਾ (ਬਿਨਾਂ ਬੱਚੇ) ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਮੈਰਿਜ ਬਿਊਰੋ ਜਾਂ ਇੰਡੀਆ ਤੋਂ ਸੰਪਰਕ ਨਾ ਕਰਨ। ਜਾਣਕਾਰੀ ਲਈ 647-554-4084 ‘ਤੇ ਸੰਪਰਕ ਕਰੋ।
***1419***
ਜੱਟ ਸਿੱਖ ਲੜਕੀ, ਉਮਰ 25 ਸਾਲ, ਕੱਦ 5 ਫ਼ੁੱਟ 1 ਇੰਚ,B. Pharmacy degree holder, ਵਰਕ ਪਰਮਿਟ ਉੱਤੇ ਅਮਰੀਕਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਅਮੇਰੀਕਨ ਗਰੀਨ ਕਾਰਡ ਹੋਲਡਰ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, professionally qualified, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ।
[email protected] ਜਾਂ ਜਾਣਕਾਰੀ ਲਈ 1-209-250-6358 ‘ਤੇ ਫੋਨ ਕਰੋ।
***1419***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਬੀ.ਸੀ. ਨੂੰ ਪਹਿਲ। ਜਾਣਕਾਰੀ ਲਈ 1-604-300-2188 ‘ਤੇ ਫੋਨ ਕਰੋ ਜਾਂ whatsapp ਕਰੋ।
***1419***
ਆਧਰਮੀ ਰਵੀਦਾਸੀਆ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਇਮੀਗ੍ਰੈਂਟ,MBA, IT, M.Sc. IT, ਬੈਂਕ ਵਿੱਚ ਜੌਬ ਕਰ ਰਹੀ ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-836-7277 ‘ਤੇ ਫੋਨ ਕਰੋ।
***1419***
ਜੱਟ ਸਿੱਖ ਪੱਗੜੀਧਾਰੀ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਵਧੀਆ ਕੰਪਨੀ ਨਾਲ ਜੌਬ ਕਰ ਰਹੇ, ਪਰਿਵਾਰਕ, ਵੈਸ਼ਨੋ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉੱਤੇ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-778-680-6713 ‘ਤੇ ਫੋਨ ਕਰੋ।
***1419***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, M.Sc. IT ਕੀਤੀ ਹੋਈ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਚੰਗੇ ਖਾਨਦਾਨ ਨਾਲ ਸਬੰਧਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ/ਵਰਕ ਪਰਮਿਟ ਉੱਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹੇ ਨੂੰ ਪਹਿਲ। ਜਾਣਕਾਰੀ ਲਈ 416-702-3200 ਜਾਂ 905-488-0722 ‘ਤੇ ਸੰਪਰਕ ਕਰੋ।
***1419***
ਜੱਟ ਸਿੱਖ ਅੰਮ੍ਰਿਤਧਾਰੀ ਲੜਕਾ, ਉਮਰ 26 ਸਾਲ, ਕੱਦ 6 ਫ਼ੁੱਟ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, Diploma in Arts, ਪਰਿਵਾਰਕ ਲਈ ਕੈਨੇਡੀਅਨ ਸਿਟੀਜ਼ਨ/ਇਮੀਗ੍ਰੈਂਟ, ਅੰਮ੍ਰਿਤਧਾਰੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-300-7215 ਜਾਂ 1-778-779-5798 ‘ਤੇ ਫੋਨ ਕਰੋ।
***1419***
ਗਰਚਾ ਸਿੱਖ ਟਾਂਕ ਕਸ਼ਤਰੀ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 11 ਇੰਚ, ਕਲੀਨ ਸ਼ੇਵਨ, ਕੈਨੇਡੀਅਨ ਇਮੀਗ੍ਰੈਂਟ, ਸਕਿਓਰਟੀ ਦਾ ਆਪਣਾ ਕਾਰੋਬਾਰ ਕਰ ਰਹੇ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-600-6940 ਜਾਂ 1-778-685-0262 ‘ਤੇ ਫੋਨ ਕਰੋ।
***1419***
Suitable match for beautiful girl, 32 yrs. old, 5’-4″ tall, Canadian permanent resident, working in CPA firm, Well qualified, CA from India, pursuing CPA in Canada, innocently divorced (issueless) after short marriage. Please send your biodata& recent pictures to: [email protected] or WhatsApp: 647-271-5985
*** 1419 ***
Jat Sikh parents invite matrimonial alliance for their extremely beautiful daughter, 26 yrs., 5’-6” tall, B.Sc. degree, Reseach Assistant with a reputed Canadian University, preparing to become a Doctor. The boy should be professionally qualified, employed, well settled, handsome from a good family background, from Canada/America. Please send your recent pictures and bio-data to whatsapp # 1-778-723-6687
***1419***
Jat Sikh family seeks a suitable match for their son, 41yrs. old, 5’-9” tall, convent educated, Canadian Citizen, family oriented, working as realtor. The girl should be educated, beautiful, family oriented. Girl on student visa/work permit can be considered. Please send your biodata & recent picture to: [email protected] or call: 1-778-709-4098 or 011-91-89545-30520
***1419***
Ravidasia Sikh parents invite matrimonial alliance for their son, 36 yrs. old, 6’ tall, B.Com, Australian Citizen, presently living in Australia, parents and married sister well settled in Canada. The girl should be Canadian Citizen/immgarnt, educated, beautiful and family oriented. Please email recent pictures and biodata to: [email protected] or for information call 647-212-3031
***1419***
Jat Sikh Gill parents invite matrimonial alliance for their daughter, 28 yrs. old., 5’-2”, M.Sc. Microbiology from PAV India, M.Sc. food and Agricultural Chemistry from Mc Gill university Montreal, presently on work permit and working as quality control supervisor in Pharmaceautical compeny in Vancouver. The boy should be equally qualified, well settled, Jat Sikh From a good family background from Canada/America. For information please call: 1-778-320-3236 or +91-98785-76718
***1419***