ਜੱਟ ਸਿੱਖ ਲੜਕਾ, ਉਮਰ 25 ਸਾਲ, ਕੱਦ 5 ਫੁੱਟ 11 ਇੰਚ, ਚੰਗੀ ਨੌਕਰੀ ਕਰ ਰਹੇ, ਕੈਨੇਡਾ ਵਿੱਚ ਵਧੀਆ ਘਰ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-236-458-0220 ਜਾਂ 1-778-878-2520 ‘ਤੇ ਫੋਨ ਕਰੋ।
***1428***
ਜੱਟ ਸਿੱਖ ਲੜਕਾ, ਉਮਰ 33 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਲ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਪਰਿਵਾਰ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਬੀ ਸੀ ਨੂੰ ਪਹਿਲ। ਜਾਣਕਾਰੀ ਲਈ 1-604-720-1587 ‘ਤੇ ਫੋਨ ਕਰੋ।
***1428***
ਕੈਨੇਡੀਅਨ ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਗ੍ਰੈਜੂਏਟ, ਕੈਨੇਡੀਅਨ ਪੀ ਆਰ, ਆਪਣਾ ਕਾਰੋਬਾਰ ਕਰ ਰਹੇ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ, ਓਹੀ ਪਰਿਵਾਰ ਸੰਪਰਕ ਕਰਲ ਜਿਹੜੇ ਲੜਕੇ ਦੇ ਇੰਡੀਆ ਰਹਿੰਦੇ ਭਰਾ, ਉਮਰ 33 ਸਾਲ, ਕੱਦ 5 ਫੁੱਟ 8 ਇੰਚ, ਵੈਲਡਿੰਗ ਦਾ ਡਿਪਲੋਮਾ ਕੀਤਾ ਹੋਇਆ ਨੂੰ ਕੈਨੇਡਾ ਰਿਸ਼ਤਾ ਕਰਵਾ ਸਕਣ। ਪਰਿਵਾਰ ਪੇਂਡੂ ਅਤੇ ਸ਼ਹਿਰੀ ਜਾਇਦਾਦ ਦਾ ਮਾਸਮ ਹੈ। ਲੜਦੇ ਦਾ ਸਰਕਾਰ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 647-531-8872 ਜਾਂ 647-531-8872 ਜਾਂ 647-879-1300 ‘ਤੇ ਸੰਪਕਰ ਕਰੋ।
***1428***
ਜੱਟ ਸਿੱਖ ਲੜਕਾ, ਜਨਮ 1976, ਕੱਦ 5 ਫੁੱਟ 10 ਇੰਚ, ਕੈਨੇਡੀਅਨ ਜੰਮਪਲ, ਬਿਜਨਸਮੈਨ, ਬਹੁਤ ਖੂਬਸੂਰਤ, ਵੈਲ ਸੈਲਟਲ, innocently divorced ਪੜ੍ਹੇ-ਲਿਖੇ ਪਰਿਵਾਰਕ ਨਾਲ ਸਬੰਧਤ ਪੜ੍ਹੀ ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-604-704-4204 ‘ਤੇ ਸੰਪਕਰ ਕਰੋ।
***1428***
ਰਾਮਗੜ੍ਹੀਆ ਧੀਮਾਨ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਇਮੀਗ੍ਰੈਂਟ, ਇਲੈਕਟਰੀਕਲ ਵਿੱਚ ਮਾਸਟਰ ਡਿਗਰੀ ਕੀਤੀ ਹੋਈ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-239-3782 ਜਾਂ 1-604-722-1050 (ਵਟਸਐਪ) ‘ਤੇ ਫੋਨ ਕਰੋ।
***1428***

ਜੱਟ ਸਿੱਖ ਬਰਾੜ ਲੜਕਾ, ਉਮਰ 33 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, Diploma in Electrical Engineering, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬਿਨਾਂ ਬੱਚੇ ਤੋਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-780-242-0123 ‘ਤੇ ਫੋਨ ਕਰੋ।
***1428***
ਜੱਟ ਸਿੱਖ ਲੜਕਾ, ਉਮਰ 22 ਸਾਲ, ਕੱਦ 6 ਫ਼ੁੱਟ 3 ਇੰਚ, ਸਟੂਡੈਂਟ ਵੀਜ਼ ‘ਤੇ ਕੈਨੇਡਾ ਆਏ ਹੋਏ, ਬਿਜ਼ਨੈਸ ਦਾ ਡਿਪਲੋਮਾ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਖਾਨਦਾਨ ਨਾਲ ਸਬੰਧਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-778-302-7405 ‘ਤੇ ਸੰਪਰਕ ਕਰੋ।
***1428***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਘੱਟੋ-ਘੱਟ 5 ਫ਼ੁੱਟ 7 ਇੰਚ ਕੱਦ ਵਾਲੀ, 32-36 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1428***
ਜੱਟ ਸਿੱਖ ਸਿੱਧੂ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ, ਵਧੀਆ ਜੌਬ ਕਰ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 437-333-0718 ਜਾਂ 1-306-596-3355 ‘ਤੇ ਸੰਪਰਕ ਕਰੋ।
***1428***
ਐਸ.ਸੀ. ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਪੋਸਟ ਗ੍ਰੈਜੂਏਟ, Canadian Post, ਨਾਲ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਜ਼ੀਟੇਰੀਅਨ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ/ਵਰਕ ਪਰਮਿਟ ਜਾਂ ਇੰਡੀਆ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ; [email protected] ਜਾਂ ਜਾਣਕਾਰੀ ਲਈ 1-236-332-5829 ‘ਤੇ ਸੰਪਰਕ ਕਰੋ।
***1428***
ਜੱਟ ਸਿੱਖ ਲੜਕਾ, ਉਮਰ 55 ਸਾਲ, ਕੱਦ 5 ਫ਼ੁੱਟ 5 ਇੰਚ, ਕੈਨੇਡੀਅਨ ਸਿਟੀਜ਼ਨ ਲਈ ਕੈਨੇਡਾ ਤੋਂ 40 ਸਾਲ ਤੋਂ ਵੱਧ ਉਮਰ ਦੀ ਜੀਵਨ ਸਾਥਣ ਦੀ ਲੋੜ ਹੈ। ਵਿਜ਼ਟਰ/ਤਲਾਕਸ਼ੁਦਾ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਬੀ.ਸੀ. ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-236-778-4438 ‘ਤੇ ਫੋਨ ਕਰੋ।
***1428***
ਜੱਟ ਸਿੱਖ ਲੜਕੀ, ਉਮਰ 33 ਸਾਲ, ਕੱਦ 5 ਫ਼ੁੱਟ 5 ਇੰਚ, ਨੈਨੀ ਦਾ ਕੋਰਸ ਕੀਤਾ ਹੋਇਆ, ਸੋਹਣੀ-ਸੁਨੱਖੀ, ਪਰਿਵਾਰਕ, ਇੰਡੀਆ ਰਹਿ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਲੜਕੇ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-802-9205 ਜਾਂ 1-236-632-2425 ‘ਤੇ ਸੰਪਰਕ ਕਰੋ।
***1428***
ਜੱਟ ਸਿੱਖ ਢਿੱਲੋਂ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਇਮੀਗ੍ਰੈਂਟ, B.Tech, Master’s in Micro Electronics, ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਜੱਟ ਸਿੱਖ, ਪਰਿਵਾਰਕ ਲੜਕੇ ਦੀ ਲੋੜ ਹੈ। ਬੀ.ਸੀ. ਅਤੇ ਮਾਲਵੇ ਨੂੰ ਪਹਿਲ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 011-91-94171-18074 ‘ਤੇ ਫੋਨ ਜਾਂ whatsapp ਕਰੋ।
***1428***
ਜੱਟ ਸਿੱਖ ਧੂਤ ਲੜਕਾ, ਉਮਰ 39 ਸਾਲ, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬੱਚੇ ਵਾਲੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-604-588-4852 ਜਾਂ 1-604-725-2625 ‘ਤੇ ਫੋਨ ਕਰੋ।
***1428***
ਜੱਟ ਸਿੱਖ ਹੁੰਦਲ ਪੱਗੜੀਧਾਰੀ ਲੜਕਾ, ਉਮਰ 34 ਸਾਲ, ਕੱਦ 6 ਫ਼ੁੱਟ 3 ਇੰਚ, ਕੈਨੇਡੀਅਨ ਇਮੀਗ੍ਰੈਂਟ, Master’s in Sports Science and Physical Education, ਤਲਾਕਸ਼ੁਦਾ, ਆਪਣਾ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡਾ/ਅਮੈਰੀਕਾ ਤੋਂ ਬਰਾਬਰ ਦੀ ਯੋਗਤਾ ਵਾਲੀ, ਘੱਟੋ-ਘੱਟ 5 ਫ਼ੁੱਟ 6 ਇੰਚ, ਕੱਦ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-778-995-3336 ‘ਤੇ ਫੋਨ ਕਰੋ।
***1428***
ਜੱਟ ਸਿੱਖ ਸੇਖੋਂ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 5 ਇੰਚ, B.Sc. Nursing, ਕੈਨੇਡੀਅਨ ਇਮੀਗ੍ਰੈਂਟ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ/ਅਮਰੀਕਾ ਤੋਂ ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 1-613-618-9636
***1428***
ਜੱਟ ਸਿੱਖ ਭੁੱਲਰ ਇਕਲੌਤਾ ਲੜਕਾ, ਉਮਰ 39 ਸਾਲ, ਕੱਦ 5 ਫ਼ੁੱਟ, 9 ਇੰਚ, ਕੈਨੇਡੀਅਨ ਬੌਰਨ, ਗ੍ਰੈਜੂਏਟ, ਬੈਂਕ ਵਿਚ ਫਾਇਨੈਸ਼ੀਅਲ ਐਡਵਾਈਜ਼ਰ, ਸੋਹਣੇ ਸੁਨੱਖੇ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੀ ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ ਜਾਣਕਾਰੀ ਲਈ 905-815-3396
***1428***
ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧਤ ਡੇਂਟਿਸਟ ਡਾਕਟਰ ਲੜਕੀ, ਉਮਰ 30 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਜੰਮਪਲ, ਸੋਹਣੀ-ਸੁਨੱਖੀ, ਪੜ੍ਹਾਈ ਪ੍ਰਾਈਵੇਟ ਸਕੂਲਾਂ ਅਤੇ ਟੌਪ ਯੂਨੀਵਰਸਿਟੀ ਤੋਂ ਕੀਤੀ ਹੋਈ,well versed in both cultures ਲਈ ਕੈਨੇਡਾ ਤੋਂ ਹੀ professionally qualified, ਪਰਿਵਾਰਕ, ਕਲੀਨ ਸ਼ੇਵਨ ਲੜਕੇ ਦੀ ਲੋੜ ਹੈ। ਲੜਕੀ ਦਾ ਭਰਾ ਡੇਂਟਿਸਟ ਡਾਕਟਰ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਣਕਾਰੀ ਲਈ 1-604-617-3227 ‘ਤੇ ਫੋਨ ਕਰੋ।
***1428***
ਜੱਟ ਸਿੱਖ ਬਰਾੜ ਲੜਕਾ, ਉਮਰ 38 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਜੰਮਪਲ, ਅਣਵਿਆਹਿਆ, ਨਸ਼ਿਆਂ ਤੋਂ ਰਹਿਤ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਜੰਮਪਲ/ਇਮੀਗ੍ਰੈਂਟ/ਸਿਟੀਜ਼ਨ ਲੜਕੀ ਦੀ ਲੋੜ ਹੈ। ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 647-858-7178 ਜਾਂ 905-654-7278 ‘ਤੇ ਫੋਨ ਕਰੋ।
ਰਵੀਦਾਸੀਆ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫੁੱਟ 6 ਇੰਚ, ਐਮ ਐਸ ਸੀ, ਇੰਡੀਆ ਰਹਿ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ ਲਿਚਖੇ ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟ ਅਤੇ ਪਿਕਚਰ ਈਮੇਲ ਕਰੋ: [email protected] ਜਾਣਕਾਰੀ ਲਈ 1-306-715-5324 ‘ਤੇ ਫੋਨ ਕਰੋ।
***1428***
Jat Sikh Grewal family seeks a suitable match for their son, 38 yrs. old, 6 ‘ tall, Canadian born, Electical Engineering+CFA working as a consultant, vegetarian, clean shaven, non smoker, non drinker. The girl should be beautiful, professionally educated, family oriented, between 30-34 yrs. of age, preferably from BC area. call: 1-604-825-2536
***1428***

Saini Sikh parents seeks professionally qualified alliance for their son, 36 yrs. old, 5’-7″ tall,Turbaned, Non-Drinker, Canadian Permanent Resident, M. Tech. (Mechanical Engineering) from Canadian University, Working as Mechanical Engineer in a reputed firm, Issueless silently legally divorced. Please send your biodata & recent picture to:[email protected] orCall: (289)544-7425
*** 1428 ***
Jat Sikh family seeks a suitable match for their daughter, 29 yrs. old, 5’-5” tall, slim, beautiful, B.Sc. Biology (UBC), Dentist Doctor degree, working full time as a Dentist Doctor in BC. The boy should be Canadian, well educated, professionally employed and must be from a Jat Sikh family. Please send your bio-data and recent picture to: [email protected]
***1428***
Ramgarhia Sikh (Bansal) parents invite matrimonial alliance for their son, 28 yrs. old, 6’-2” tall, Canadian Citizen, B.Sc. General Science degree from Canadian University, working in good position in Canada Post (Govt Job) in Surrey. Girl should well educated, beautiful, tall and family oriented. Family is well settled in Surrey. Nanaka family well settled in California. For information please contact 1-925-580-1789 ot email recent picture and bio-data to: [email protected] or 1-604-512-9870
***1428***
Jat Sikh sandhu family seeks a suitable match for their daughter, 29 yrs. old, 5’-4” tall, Canadian Citizen, B. Pharmacy, preparing for Canadian Licensing exam, working in Pharmacy. The boy should be Canadian immigrant/citizen, Jat Sikh, well settled, well educated. Please send your bio-data & recent picture to : [email protected] or call: 1-604-300-0203
***1428***