ਮੁਨੱਕਾ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਮੁਨੱਕੇ ‘ਚ ਆਇਰਨ ਅਤੇ ਵਾਇਟਾਮਿਨ-B ਭਰਪੂਰ ਮਾਤਾਰਾ ‘ਚ ਪਾਇਆ ਜਾਂਦਾ ਹੈ। ਇਸ ਲਈ ਮੁਨੱਕਾ ਸ਼ਰੀਰ ਦੀ ਕਮਜ਼ੋਰੀ ਨੂੰ ਦੂਰ ਅਤੇ ਖ਼ੂਨ ਦਾ ਘਾਟ ਨੂੰ ਪੂਰਾ ਕਰਦਾ ਹੈ। ਇਸ ‘ਚ ਮੌਜੂਦ ਆਇਰਨ ਖ਼ੂਨ ਦਾ ਪੱਧਰ ਵਧਾਉਂਦਾ ਹੈ।
ਇਹ ਸਵਾਦ ‘ਚ ਮਿੱਠਾ, ਹਲਕਾ ਅਤੇ ਨਰਮ ਹੁੰਦਾ ਹੈ, ਪਰ ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਇੱਕ ਦਿਨ ‘ਚ ਪੰਜ ਤੋਂ ਵੱਧ ਮੁਨੱਕੇ ਨਹੀਂ ਖਾਣੇ ਚਾਹੀਦੇ। ਮੁਨੱਕੇ ਦਾ ਪਾਣੀ ਸਰੀਰ ਦੀ ਰੋਗ ਰੋਕੂ ਸਮਰੱਥਾ ਵਧਾਉਂਦਾ ਹੈ ਅਤੇ ਕਈ ਰੋਗਾਂ ਤੋਂ ਤੁਹਾਡੀ ਰੱਖਿਆ ਕਰਦਾ ਹੈ।
ਮੁਨੱਕਾ ਖਾਣ ਦੇ ਕਈ ਫ਼ਾਇਦੇ ਹਨ। ਮੁਨੱਕੇ ਦਾ ਨਿਯਮਿਤ ਵਰਤੋਂ ਢਿੱਡ ਲਈ ਚੰਗੀ ਰਹਿੰਦੀ ਹੈ। ਮੁਨੱਕੇ ‘ਚ ਫ਼ਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਢਿੱਡ ਨੂੰ ਲੈਕਸਟਿਵ ਪ੍ਰਭਾਵ ਦਿੰਦਾ ਹੈ ਅਤੇ ਕਬਜ਼ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਇਸ ਤੋਂ ਇਲਾਵਾ ਫ਼ਾਈਬਰ ਫ਼ੋਕਟ ਪਦਾਰਥਾਂ ਨੂੰ ਅੰਤੜੀਆਂ ‘ਚੋਂ ਕੱਢਣ ਅਤੇ ਅੰਤੜੀਆਂ ਦੀ ਸਫ਼ਾਈ ਕਰਨ ‘ਚ ਮਦਦ ਕਰਦਾ ਹੈ। ਰੋਜ਼ਾਨਾ ਮੁਨੱਕੇ ਦਾ ਪਾਣੀ ਪੀਣ ਨਾਲ ਦਿਲ ਤੰਦਰੁਸਤ ਰਹਿੰਦਾ ਹੈ ਅਤੇ ਹਾਰਟ ਅਟੈਕ ਤੋਂ ਬਚਾਅ ਹੁੰਦਾ ਹੈ। ਮੁਨੱਕੇ ਦੇ ਪਾਣੀ ਨਾਲ ਦੋ ਲਸਣ ਦੀਆਂ ਤੁਰੀਆਂ ਚਬਾਉਣ ਨਾਲ ਬਲੱਡ ਪ੍ਰੈਸ਼ਰ ਨੌਰਮਲ ਰਹਿੰਦਾ ਹੈ।
ਮੁਨੱਕੇ ‘ਚ ਮੌਜੂਦ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੱਡੀਆਂ ਲਈ ਚੰਗੀ ਹੁੰਦੀ ਹੈ। ਮੁਨੱਕੇ ਦੀ ਨਿਯਮਿਤ ਵਰਤੋਂ ਨਾਲ ਗਠੀਆ ਵਰਗੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ, ਇਸ ਲਈ ਹੱਡੀਆਂ ਦੀ ਪਰੇਸ਼ਾਨੀ ਤੋਂ ਬਚਣ ਲਈ ਮੁਨੱਕੇ ਨੂੰ ਨਿਯਮਿਤ ਆਹਾਰ ‘ਚ ਸ਼ਾਮਿਲ ਕਰਨਾ ਚਾਹੀਦਾ ਹੈ। ਜੇ ਤੁਹਾਡਾ ਬੱਚਾ ਬਿਸਤਰੇ ‘ਚ ਪੇਸ਼ਾਬ ਕਰਦਾ ਹੈ ਤਾਂ ਮੁਨੱਕੇ ਦੀ ਵਰਤੋਂ ਨਾਲ ਇਹ ਪਰੇਸ਼ਾਨੀ ਦੂਰ ਹੋ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ (ਸਾਲ 1994) ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ‘ਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਇੰਦਰੀ ‘ਚ ਤਨਾਅ ਦੀ ਘਾਟ, ਲੰਬਾ ਸਮਾਂ ਹੱਥ ਰਸੀ ਕਾਰਨ ਸ਼ੀਘਰ ਪਤਨ, ਇੰਦਰੀ ਦਾ ਆਕਾਰ ਛੋਟਾ ਹੋਣਾ, ਸ਼ੂਗਰ, ਗਠੀਆ, ਬਲੱਡ ਪ੍ਰੈਸ਼ਰ ਜਾਂ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਬੇਔਲਾਦ ਵੀ ਸਾਡੇ ਕੋਲੋਂ ਸ਼ਰਤੀਆ ਇਲਾਜ ਕਰਵਾ ਸਕਦੇ ਹਨ। ਸਾਡੀਆਂ ਦਵਾਈਆਂ ਨਾਲ ਤੁਸੀਂ ਆਪਣੇ ਸ਼ੁਕਾਉਣੂਆਂ ਦੀ ਕੁਆਲਟੀ ਵਧਾ ਕੇ ਸੀਮਨ ਨੂੰ ਗਾੜ੍ਹਾ ਕਰ ਸਕਦੇ ਹੋ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਐੱਸ. ਬੈਂਸ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।