ਕਬਜ਼ ਤੋਂ ਨਿਜਾਤ ਘਰੇਲੂ ਨੁਸਖ਼ੇ

ਅੱਜ ਕੱਲ੍ਹ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਹੋ ਰਹੀਆਂ ਹਨ ਅਤੇ ਜ਼ਿਆਦਾਤਰ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਜਿਸ ਨਾਲ ਢਿੱਡ ਦੀਆਂ ਕਈ ਗੰਭੀਰ ਬਿਮਾਰੀਆਂ ਹੋ ਜਾਂਦੀਆਂ ਹਨ। ਦੱਸ ਦੇਈਏ ਕਿ ਸਭ ਬੀਮਾਰੀਆਂ ਕਬਜ਼ ਤੋਂ ਹੀ ਸ਼ੁਰੂ ਹੁੰਦੀਆਂ ਹਨ। ਇਸ ਲਈ ਕਬਜ਼ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਕਈ ਵਾਰ ਗਲਤ ਖਾਣ ਪੀਣ ਅਤੇ ਗ਼ਲਤ ਰਹਿਣ ਸਹਿਣ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਢਿੱਡ ਫ਼ੁੱਲਣ ਦੀ ਸਮੱਸਿਆ ਹੁੰਦੀ ਹੈ ਅਤੇ ਜਿਸ ਕਾਰਨ ਢਿੱਡ ਵਿੱਚ ਗੈਸ ਬਣ ਜਾਂਦੀ ਹੈ। ਇਸ ਦੇ ਨਾਲ ਨਾਲ ਕਬਜ਼ ਦੀ ਸਮੱਸਿਆ ਰਹਿੰਦੀ ਹੈ ਅਤੇ ਕੋਲੈਸਟਰੋਲ ਵਧਣ ਲੱਗਦਾ ਹੈ ਪਰ ਇਸ ਕਬਜ਼ ਦੀ ਸਮੱਸਿਆ ਨੂੰ ਜਲਦੀ ਠੀਕ ਕਰ ਲੈਣਾ ਚਾਹੀਦਾ ਹੈ। ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ ਅਸੀਂ ਕੁੱਝ ਘਰੇਲੂ ਨੁਸਖ਼ੇ ਵੀ ਅਪਨਾ ਸਕਦੇ ਹਾਂ। ਇਨ੍ਹਾਂ ਘਰੇਲੂ ਨੁਸਖ਼ਅਿਾਂ ਦਾ ਕੋਈ ਨੁਕਸਾਨ ਨਹੀਂ ਹੁੰਦਾ।
ਜ਼ੀਰੇ ਦਾ ਪਾਣੀ ਬਣਾਉਣ ਦਾ ਤਰੀਕਾ – ਰੋਜ਼ਾਨਾ ਰਾਤ ਨੂੰ ਇੱਕ ਗਿਲਾਸ ਪਾਣੀ ਵਿੱਚ ਦੋ ਚਮਚੇ ਜੀਰਾ ਭਿਓਂ ਕੇ ਰੱਖ ਦਿਓ। ਸਵੇਰੇ ਇਹ ਪਾਣੀ ਉਬਾਲ ਕੇ ਛਾਣ ਲਓ ਅਤੇ ਠੰਡਾ ਹੋਣ ਤੇ ਪੀ ਲਓ। ਇਸ ਪਾਣੀ ਵਿੱਚ ਮੌਜੂਦ ਆਇਰਨ, ਕੌਪਰ, ਪੋਟੈਸ਼ੀਅਮ ਅਤੇ ਮੈਗਨੀਜ਼ੀਅਮ ਜਿਹੇ ਗੁਣ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਠੀਕ ਕਰਦੇ ਹਨ।
ਐਸੀਡਿਟੀ ਅਤੇ ਬਲੱਡ ਸਰਕੁਲੇਸ਼ਨ – ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਇਸ ਪਾਣੀ ਦਾ ਸੇਵਨ ਕਰਨ ਨਾਲ ਢਿੱਡ ਫ਼ੁੱਲਣਾ ਅਤੇ ਐਸੀਡਿਟੀ ਦੀ ਸਮੱਸਿਆ ਠੀਕ ਹੋ ਜਾਂਦੀ ਹੈ। ਇਸ ਨਾਲ ਪੂਰਾ ਸ਼ਰੀਰ ਡੀਟੌਕਸ ਹੁੰਦਾ ਹੈ ਜਿਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ ਅਤੇ ਜ਼ੀਰੇ ਦਾ ਪਾਣੀ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦੀ ਹੈ ਅਤੇ ਸ਼ਰੀਰ ਦਾ ਦਰਦ ਵੀ ਠੀਕ ਹੋ ਜਾਂਦਾ ਹੈ।
ਖ਼ੂਨ ਦੀ ਕਮੀ, ਸਿਰਦਰਦ ਅਤੇ ਦਰਦ – ਰੋਜ਼ਾਨਾ ਜ਼ੀਰੇ ਦਾ ਪਾਣੀ ਪੀਣ ਨਾਲ ਸਾਡਾ ਡਾਈਜੈਸ਼ਨ ਸਿਸਟਮ ਠੀਕ ਤਰ੍ਹਾਂ ਕੰਮ ਕਰਦਾ ਹੈ ਅਤੇ ਇਸ ਵਿੱਚ ਮੌਜੂਦ ਆਇਰਨ ਖੂਨ ‘ਚ ਹੀਮੋਗਲੋਬਿਨ ਦਾ ਲੈਵਲ ਨੂੰ ਵਧਾਉਂਦਾ ਹੈ ਜਿਸ ਨਾਲ ਖ਼ੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਸਿਰਦਰਦ ਹੋਣ ਅਤੇ ਇਸ ਪਾਣੀ ਨੂੰ ਪੀਓ, ਇਸ ਨਾਲ ਸਿਰਦਰਦ ਠੀਕ ਹੋ ਜਾਵੇਗਾ। ਢਿੱਡ ਦਰਦ ਹੋਣ ਤੇ ਇਹ ਪਾਣੀ ਪੀਣ ਨਾਲ ਢਿੱਡ ਨੂੰ ਠੰਡਕ ਮਿਲਦੀ ਹੈ ਅਤੇ ਦਰਦ ਠੀਕ ਹੋ ਜਾਂਦਾ ਹੈ।
ਵਜ਼ਨ ਅਤੇ ਕੋਲੈਸਟਰੋਲ – ਰੋਜ਼ਾਨਾ ਇਸ ਪਾਣੀ ਨੂੰ ਪੀਣ ਨਾਲ ਵਜ਼ਨ ਘੱਟ ਹੁੰਦਾ ਹੈ ਅਤੇ ਸ਼ਰੀਰ ‘ਚ ਵਧਿਆ ਹੋਇਆ ਕੋਲੈਸਟਰੋਲ ਵੀ ਘੱਟ ਹੋ ਜਾਂਦਾ ਹੈ ਜਿਸ ਨਾਲ ਦਿਲ ਦੀਆਂ ਸਮੱਸਿਆਵਾਂ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ।
ਢਿੱਡ ਫ਼ੁੱਲਣ ਲਈ ਘਰੇਲੂ ਨੁਸਖ਼ਾ – ਅਜਵੈਣ, ਸੌਂਫ਼ ਅਤੇ ਜ਼ੀਰਾ ਬਰਾਬਰ ਮਾਤਰਾ ‘ਚ ਲੈ ਕੇ ਪੀਸ ਲਓ। ਇਸ ਵਿੱਚ ਕਾਲਾ ਲੂਣ ਮਿਲਾ ਲਓ ਅਤੇ ਸਵੇਰੇ-ਸ਼ਾਮ ਇੱਕ ਚਮਚਾ ਹਲਕੇ ਕੋਸੇ ਪਾਣੀ ਨਾਲ ਲਓ। ਇਸ ਨਾਲ ਕਬਜ਼, ਗੈਸ, ਢਿੱਡ ਫ਼ੁੱਲਣ ਅਤੇ ਐਸੀਡਿਟੀ ਬਿਲਕੁਲ ਠੀਕ ਹੋ ਜਾਵੇਗੀ।
ਤੁਲਸੀ – ਜੇ ਤੁਹਾਡਾ ਖਾਣਾ ਖਾਣ ਤੋਂ ਬਾਅਦ ਢਿੱਡ ਫ਼ੁੱਲ ਜਾਂਦਾ ਹੈ ਤਾਂ ਤੁਲਸੀ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਲਈ ਢਿੱਡ ਫ਼ੁੱਲਣ ਦੀ ਸਮੱਸਿਆ ਹੋਣ ਤੇ ਤੁਲਸੀ ਦੇ ਪੱਤੇ ਚਬਾ ਕੇ ਖਾਓ। ਇਸ ਨਾਲ ਇਹ ਸਮੱਸਿਆ ਠੀਕ ਹੋ ਜਾਵੇਗੀ।
ਪੁਦੀਨਾ – ਪੁਦੀਨਾ ਸਾਡੇ ਪਾਚਨ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਪੁਦੀਨੇ ਦੀਆਂ ਪੱਤੀਆਂ ਨੂੰ ਪੀਸ ਕੇ ਖੰਡ ਮਿਲਾ ਕੇ ਘੋਲ ਬਣਾ ਲਓ ਅਤੇ ਇਸ ਨੂੰ ਪੀ ਲਓ। ਕੁੱਝ ਹੀ ਸਮੇਂ ਵਿੱਚ ਤੁਹਾਡੀ ਢਿੱਡ ਫ਼ੁੱਲਣ ਦੀ ਸਮੱਸਿਆ ਠੀਕ ਹੋ ਜਾਵੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।