ਚੀਕੂ ਦੇ ਬੇਮਿਸਾਲ ਫ਼ਾਇਦੇ

ਚੀਕੂ ਇੱਕ ਸੁਆਦ ਅਤੇ ਗੁਣਾਂ ਨਾਲ ਭਰਪੂਰ ਫ਼ਲ ਹੈ। ਮਾਹਿਰਾਂ ਮੁਤਾਬਿਕ ਰੋਜ਼ਾਨਾ ਚੀਕੂ ਦੀ ਵਰਤੋਂ ਕਰਨ ਨਾਲ ਸਿਹਤ ਦੇ ਨਾਲ-ਨਾਲ ਖ਼ੂਬਸੂਰਤੀ ਵੀ ਬਰਕਰਾਰ ਰਹਿੰਦੀ ਹੈ। ਇਸ ‘ਚ ਐਂਟੀ-ਔਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣ ਮੌਜੂਦ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਲਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਚਲੋ ਅਸੀਂ ਤੁਹਾਨੂੰ ਇਸ ਬਿਹਤਰੀਨ ਫ਼ਲ ਨਾਲ ਮਿਲਣ ਵਾਲੇ ਲਾਜਵਾਬ ਫ਼ਾਇਦਿਆਂ ਦੇ ਬਾਰੇ ‘ਚ ਦੱਸਦੇ ਹਾਂ।
ਕੈਂਸਰ ਤੋਂ ਬਚਾਅ – ਇਸ ‘ਚ ਵਾਇਟਾਮਿਨ A ਅਤੇ B, ਆਇਰਨ, ਕੈਲਸ਼ੀਅਮ, ਫ਼ਾਈਬਰ, ਐਂਟੀ-ਔਕਸੀਡੈਂਟ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ‘ਚ ਕੈਂਸਰ ਕੋਸ਼ਿਕਾਵਾਂ ਪੈਦਾ ਹੋਣ ਤੋਂ ਰੁੱਕਦੀਆਂ ਹਨ। ਅਜਿਹੇ ‘ਚ ਖ਼ਾਸ ਤੌਰ ‘ਤੇ ਫ਼ੇਫ਼ੜਿਆਂ ਅਤੇ ਮੂੰਹ ਦਾ ਕੈਂਸਰ ਹੋਣ ਤੋਂ ਬਚਾਅ ਰਹਿੰਦਾ ਹੈ।
ਗੁਰਦੇ ਦੀ ਪੱਥਰੀ ਤੋਂ ਦਿਵਾਏ ਨਿਜ਼ਾਤ – ਗੁਰਦੇ ਦੀ ਪੱਥਰੀ ਤੋਂ ਪਰੇਸ਼ਾਨ ਲੋਕਾਂ ਨੂੰ ਚੀਕੂ ਦੇ ਬੀਜਾਂ ਨੂੰ ਪੀਸ ਕੇ ਖਾਣਾ ਚਾਹੀਦਾ ਹੈ। ਇਸ ਦੀ ਵਰਤੋਂ ਨਾਲ ਪੱਥਰੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਵੇਗੀ। ਨਾਲ ਹੀ ਗੁਰਦੇ ਨਾਲ ਜੁੜੀਆਂ ਹੋਰ ਪਰੇਸ਼ਾਨੀਆਂ ਤੋਂ ਬਚਾਅ ਰਹੇਗਾ।
ਅੱਖਾਂ ਲਈ ਫ਼ਾਇਦੇਮੰਦ – ਚੀਕੂ ‘ਚ ਵਾਇਟਾਮਿਨ A ਹੋਣ ਨਾਲ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ-ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਬੱਚੇ ਹੋਣ ਜਾਂ ਵੱਡੇ ਹਰ ਕਿਸੇ ਨੂੰ ਆਪਣੀ ਖੁਰਾਕ ‘ਚ ਚੀਕੂ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਮਜ਼ਬੂਤ ਹੱਡੀਆਂ – ਕੈਲਸ਼ੀਅਮ ਨਾਲ ਭਰਪੂਰ ਚੀਕੂ ਦੀ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਇਸ ਦੀ ਵਰਤੋਂ ਕਰਨ ਨਾਲ ਉਮਰ ਵਧਣ ‘ਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਤਨਾਅ ਘਟਾਏ – ਭੱਜ-ਦੌੜ ਭਰੀ ਜ਼ਿੰਦਗੀ ਦੇ ਕਾਰਨ ਅੱਜ ਹਰ ਦੂਜਾ ਵਿਅਕਤੀ ਤਣਾਅ ਨਾਲ ਜੂਝ ਰਿਹਾ ਹੈ। ਅਜਿਹੇ ‘ਚ ਐਂਟੀ-ਔਕਸੀਡੈਂਟ ਗੁਣਾਂ ਨਾਲ ਭਰਪੂਰ ਚੀਕੂ ਦੀ ਵਰਤੋਂ ਕਰਨ ਨਾਲ ਦਿਮਾਗ਼ ਸ਼ਾਂਤ ਹੁੰਦਾ ਹੈ। ਨਾਲ ਹੀ ਚੰਗੀ ਨੀਂਦ ਆਉਣ ‘ਚ ਮਦਦ ਮਿਲਦੀ ਹੈ।
ਕਬਜ਼ ਤੋਂ ਨਿਜ਼ਾਤ ਦਿਵਾਏ – ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਚੀਕੂ ਦੀ ਵਰਤੋਂ ਕਰਨੀ ਲਾਭਕਾਰੀ ਹੈ। ਇਹ ਪਾਚਨ ਤੰਤਰ ਨੂੰ ਠੀਕ ਕਰਕੇ ਕਬਜ਼ ਦੀ ਸਮੱਸਿਆ ਅਤੇ ਇੰਫ਼ੈਕਸ਼ਨ ਨਾਲ ਲੜਨ ‘ਚ ਮਦਦ ਕਰਦਾ ਹੈ।
ਵਾਲਾਂ ਲਈ ਲਾਹੇਵੰਦ – ਸਿਹਤ ਦੇ ਨਾਲ ਇਹ ਵਾਲਾਂ ਲਈ ਵੀ ਬੇਹੱਦ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਚੀਕੂ ਦੇ ਬੀਜਾਂ ਨਾਲ ਤਿਆਰ ਤੇਲ ਵਾਲਾਂ ਦਾ ਰੁੱਖਾਪਨ ਦੂਰ ਕਰ ਕੇ ਉਨ੍ਹਾਂ ਨੂੰ ਮੁਲਾਇਮ ਅਤੇ ਚਮਕਦਾਰ ਬਣਾਉਣ ‘ਚ ਮਦਦ ਕਰਦਾ ਹੈ। ਨਾਲ ਹੀ ਵਾਲਾਂ ‘ਚ ਲੰਬੇ ਸਮੇਂ ਤਕ ਨਮੀ ਬਰਕਰਾਰ ਰਹਿੰਦੀ ਹੈ।
ਚਮੜੀ ਬਣਾਏ ਚਮਕਦਾਰ – ਇਸ ਦਾ ਪੈਕ ਬਣਾ ਕੇ ਚਿਹਰੇ ‘ਤੇ ਲਗਾਉਣ ਨਾਲ ਚਮੜੀ ਡੂੰਘਾਈ ਤੋਂ ਸਾਫ਼ ਹੁੰਦੀ ਹੈ। ਚਿਹਰੇ ‘ਤੇ ਪਏ ਦਾਗ਼-ਧੱਬੇ, ਛਾਈਆਂ, ਕਾਲੇ-ਘੇਰੇ ਅਤੇ ਰੁੱਖਾਪਨ ਦੂਰ ਹੁੰਦਾ ਹੈ। ਅਜਿਹੇ ‘ਚ ਚਿਹਰਾ ਸਾਫ਼, ਨਿਖਰਿਆ, ਚਮਕਦਾਰ, ਮੁਲਾਇਮ ਅਤੇ ਜਵਾਨ ਨਜ਼ਰ ਆਉਂਦਾ ਹੈ। ਇਸ ਦਾ ਫ਼ੇਸਪੈਕ ਬਣਾਉਣ ਲਈ ਚੀਕੂ ਨੂੰ ਮੈਸ਼ ਕਰਕੇ ਚਿਹਰੇ ‘ਤੇ ਲਗਾਓ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।