ਵਰਦਾਨ ਹਨ ਅਮਰੂਦ

ਅਮਰੂਦ ਵਾਇਟਾਮਿਨ-C ਦਾ ਉਚਿਤ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਐਂਟੀ-ਔਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਨਾਲ ਹੀ ਸਿਹਤ ਮਾਹਿਰਾਂ ਨੇ ਅਮਰੂਦ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਦੱਸਿਆ ਹੈ। ਗੱਲ ਜੇ ਅਸੀਂ ਇਸ ‘ਚ ਮੌਜੂਦ ਪੌਸ਼ਟਿਕ ਤੱਤਾਂ ਦੀ ਕਰੀਏ ਤਾਂ 100 ਗ੍ਰਾਮ ਅਮਰੂਦ ‘ਚ 8.59 ਗ੍ਰਾਮ ਫ਼ਾਈਬਰ, 45 ਕੈਲੋਰੀ, 0.32 ਗ੍ਰਾਮ ਫ਼ੈਟ, 1.4 ਗ੍ਰਾਮ ਪ੍ਰੋਟੀਨ, 45 ਕੈਲੋਰੀ ਅਤੇ 5 ਗ੍ਰਾਮ ਕਾਰਬ ਹੁੰਦੇ ਹਨ। ਇਸ ਲਈ ਤੰਦਰੁਸਤ ਅਤੇ ਠੀਕ ਰਹਿਣ ਲਈ ਇਸ ਨੂੰ ਆਪਣੀ ਰੋਜ਼ਾਨਾ ਦੀ ਖ਼ੁਰਾਕ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਅਸੀਂ ਤੁਹਾਨੂੰ ਇਸ ਦੇ ਫ਼ਇਦਿਆਂ ਬਾਰੇ ਦੱਸਦੇ ਹਾਂ ਪਰ ਇਸ ਤੋਂ ਪਹਿਲਾਂ ਜਾਣਦੇ ਹਾਂ ਇਸ ਦੀ ਵਰਤੋਂ ਦਾ ਤਰੀਕਾ
ਇੰਝ ਕਰੋ ਖੁਰਾਕ ‘ਚ ਸ਼ਾਮਿਲ – ਇਸ ਨੂੰ ਫ਼ਲਾਂ ਦਾ ਸਲਾਦ ਬਣਾ ਕੇ ਖਾਧਾ ਜਾ ਸਕਦਾ ਹੈ। ਇਸ ਦੀ ਚਟਨੀ ਬਣਾ ਕੇ ਵੀ ਖਾਧੀ ਜਾ ਸਕਦੀ ਹੈ। ਇਸ ਦਾ ਜੂਸ ਕੱਢ ਕੇ ਪੀਓ। ਅਮਰੂਦ ਨੂੰ ਕੱਟ ਕੇ ਲੂਣ ਲਗਾ ਕੇ ਖਾ ਸਕਦੇ ਹੋ।
ਅਮਰੂਦ ਤੋਂ ਮਿਲਣ ਵਾਲੇ ਫ਼ਾਇਦੇ – ਇਸ ‘ਚ ਕੈਲਸ਼ੀਅਮ, ਪੋਟੈਸ਼ੀਅਮ, ਫ਼ਾਈਬਰ, ਆਇਰਨ ਹੁੰਦਾ ਹੈ। ਇਸ ਦੀ ਵਰਤੋਂ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਅਮਰੂਦ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ। ਸਾਹ ਨਾਲ ਜੁੜੀ ਕੋਈ ਵੀ ਸਮੱਸਿਆ ਹੋਣ ‘ਤੇ ਇਸ ਦੀ ਵਰਤੋਂ ਕਰਨੀ ਬਿਹਤਰ ਔਪਸ਼ਨ ਹੈ। ਇਹ ਪਾਚਨ ਸਕਤੀ ਨੂੰ ਮਜ਼ਬੂਤ ਕਰਨ ‘ਚ ਸਹਾਇਤਾ ਕਰਦਾ ਹੈ। ਭਾਰ ਘੱਟ ਕਰਨ ‘ਚ ਵੀ ਇਸ ਦੀ ਵਰਤੋਂ ਕਰਨੀ ਠੀਕ ਰਹੇਗੀ। ਸ਼ੂਗਰ ਨੂੰ ਕੰਟਰੋਲ ਕਰਨ ‘ਚ ਅਮਰੂਦ ਬਹੁਤ ਫ਼ਾਇਦੇਮੰਦ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਅਮਰੂਦ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਲੈਵਲ ਬੂਸਟ ਕਰਨ ‘ਚ ਮਦਦ ਮਿਲਦੀ ਹੈ।
ਅਮਰੂਦ ਖਾਣ ਦੇ ਹੋਰ ਫ਼ਾਇਦੇ
ਸ਼ੂਗਰ ‘ਚ ਲਾਹੇਵੰਦ – ਇਸ ‘ਚ ਸ਼ੂਗਰ ਦੀ ਮਾਤਰਾ ਘੱਟ ਹੋਣ ਕਾਰਨ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਹੀ ਇਸ ਦੇ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇੱਕ ਖੋਜ ਦੇ ਅਨੁਸਾਰ ਇਸ ਦੀ ਸਹੀ ਮਾਤਰਾ ‘ਚ ਵਰਤੋਂ ਕਰਨ ਨਾਲ ਬਲੱਡ ਸੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ।
ਕੈਂਸਰ ਤੋਂ ਬਚਾਏ – ਅਮਰੂਦ ਖਾਣ ‘ਚ ਸਵਾਦ ਹੋਣ ਦੇ ਨਾਲ ਸ਼ਰੀਰ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਸਕਿਾਰ ਹੋਣ ਤੋਂ ਬਚਾਉਂਦਾ ਹੈ। ਇੱਕ ਖੋਜ ਦੇ ਅਨੁਸਾਰ ਅਮਰੂਦ ‘ਚ ਮੌਜੂਦ ਐਂਟੀ-ਔਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਅਤੇ ਐਂਟੀ-ਕੈਸਰ ਗੁਣ ਕੈਂਸਰ ਸੈੱਲਾਂ ਨੂੰ ਸ਼ਰੀਰ ‘ਚ ਵਧਣ ਤੋਂ ਰੋਕਦੇ ਹਨ। ਇਹ ਸ਼ਰੀਰ ‘ਚ ਫ਼੍ਰੀ ਰੈਡੀਕਲਸ ਦੀ ਗਿਣਤੀ ਨੂੰ ਘਟਾ ਕੇ ਸੈੱਲਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ। ਅਜਿਹੇ ‘ਚ ਕੈਂਸਰ ਹੋਣ ਦੀ ਸੰਭਾਵਨਾ ਕਈ ਗੁਣਾਂ ਘੱਟ ਜਾਂਦੀ ਹੈ।
ਬਲੱਡ ਪ੍ਰੈਸ਼ਰ ਰਹੇ ਕੰਟਰੋਲ – ਇਸ ‘ਚ ਵਾਇਟਾਮਿਨ-C, ਫ਼ਾਈਬਰ, ਪੋਟਾਸੀਅਮ ਅਤੇ ਐਂਟੀ-ਔਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਬਲੱਡ ਪ੍ਰੈਸਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਰੋਜਾਨਾ ਦੀ ਖ਼ੁਰਾਕ ‘ਚ ਸਾਮਿਲ ਕਰਨਾ ਚਾਹੀਦਾ ਹੈ।
ਇਮਿਊਨਿਟੀ ਵਧਾਏ – ਐਂਟੀ-ਔਕਸੀਡੈਂਟ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਅਮਰੂਦ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਠੰਡ, ਜ਼ੁਕਾਮ ਅਤੇ ਹੋਰ ਮੌਸਮੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
ਅੱਖਾਂ ਲਈ ਫ਼ਾਇਦੇਮੰਦ – ਇਸ ‘ਚ ਵਾਇਟਾਮਿਨ A ਹੋਣ ਨਾਲ ਅੱਖਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।